ਗਿਣਤੀ 15:8 - ਪਵਿੱਤਰ ਬਾਈਬਲ8 “ਤੁਸੀਂ ਹੋਮ ਦੀ ਭੇਟ ਵਜੋਂ ਜਾਂ ਬਲੀ ਲਈ ਜਾਂ ਸੁੱਖ-ਸਾਂਦ ਦੀ ਭੇਟ ਲਈ ਜਾਂ ਯਹੋਵਾਹ ਨਾਲ ਕੀਤੇ ਖਾਸ ਇਕਰਾਰ ਲਈ ਇੱਕ ਜਵਾਨ ਬਲਦ ਲਿਆ ਸੱਕਦੇ ਹੋ। See the chapterਪਵਿੱਤਰ ਬਾਈਬਲ O.V. Bible (BSI)8 ਜਦ ਤੂੰ ਹੋਮ ਦੀ ਭੇਟ ਅਥਵਾ ਬਲੀ ਲਈ ਵਹਿੜਾ ਤਿਆਰ ਕਰੇ ਤਾਂ ਜੋ ਸੁੱਖਣਾ ਪੂਰੀ ਹੋਵੇ ਅਥਵਾ ਯਹੋਵਾਹ ਲਈ ਸੁੱਖ ਸਾਂਦ ਦੀਆਂ ਭੇਟਾਂ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ। See the chapter |