ਗਿਣਤੀ 16:10 - ਪਵਿੱਤਰ ਬਾਈਬਲ10 ਯਹੋਵਾਹ ਨੇ ਤੁਹਾਨੂੰ ਲੇਵੀਆਂ ਨੂੰ, ਆਪਣੇ ਨੇੜੇ ਲਿਆਂਦਾ ਜਾਜਕਾਂ ਦੀ ਸਹਾਇਤਾ ਲਈ। ਪਰ ਹੁਣ ਤੁਸੀਂ ਜਾਜਕ ਬਨਣ ਦੀ ਕੋਸ਼ਿਸ਼ ਵੀ ਕਰ ਰਹੇ ਹੋ। See the chapterਪਵਿੱਤਰ ਬਾਈਬਲ O.V. Bible (BSI)10 ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਸੰਗ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ? See the chapter |