ਗਿਣਤੀ 16:13 - ਪਵਿੱਤਰ ਬਾਈਬਲ13 ਤੂੰ ਸਾਨੂੰ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੋਂ ਬਾਹਰ ਲੈ ਕੇ ਆਇਆ। ਤੂੰ ਸਾਨੂੰ ਮਾਰਨ ਲਈ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਹੁਣ ਤੂੰ ਇਹ ਦਰਸਾਉਣਾ ਚਾਹੁੰਦਾ ਹੈ ਕਿ ਤੇਰੇ ਕੋਲ ਸਾਨੂੰ ਕਾਬੂ ਕਰਨ ਲਈ ਵੱਧੇਰੇ ਤਾਕਤ ਹੈ। See the chapterਪਵਿੱਤਰ ਬਾਈਬਲ O.V. Bible (BSI)13 ਕੀ ਏਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਉਤਾਹਾਂ ਕੱਢ ਲਿਆਇਆ ਹੈ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੋ ਧੱਕੀ ਸਾਡੇ ਉੱਤੇ ਆਪਣੇ ਆਪ ਨੂੰ ਪਾਤਸ਼ਾਹ ਬਣਾਈਂ ਬੈਠਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ? See the chapter |