ਗਿਣਤੀ 16:14 - ਪਵਿੱਤਰ ਬਾਈਬਲ14 ਅਸੀਂ ਕਿਉਂ ਤੇਰੇ ਪਿੱਛੇ ਲੱਗੀਏ? ਤੂੰ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਉੱਤੇ ਨਹੀਂ ਲਿਆਂਦਾ। ਤੂੰ ਸਾਨੂੰ ਉਹ ਧਰਤੀ ਨਹੀਂ ਦਿੱਤੀ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ। ਤੂੰ ਸਾਨੂੰ ਖੇਤ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਦਿੱਤੇ। ਕੀ ਤੂੰ ਇਨ੍ਹਾਂ ਆਦਮੀਆ ਨੂੰ ਆਪਣੇ ਗੁਲਾਮ ਬਣਾ ਲਵੇਗਾ ਨਹੀਂ, ਅਸੀਂ ਨਹੀਂ ਆਵਾਂਗੇ।” See the chapterਪਵਿੱਤਰ ਬਾਈਬਲ O.V. Bible (BSI)14 ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗਾਂ ਦਾ ਅਧਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਉੱਪਰ ਨਹੀਂ ਜਾਣਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ! See the chapter |