ਗਿਣਤੀ 16:15 - ਪਵਿੱਤਰ ਬਾਈਬਲ15 ਇਸ ਲਈ ਮੂਸਾ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਯਹੋਵਾਹ ਨੂੰ ਆਖਿਆ, “ਮੈਂ ਇਨ੍ਹਾਂ ਲੋਕਾਂ ਨਾਲ ਕੋਈ ਬੁਰਾ ਨਹੀਂ ਕੀਤਾ। ਮੈਂ ਕਦੇ ਵੀ ਇਨ੍ਹਾਂ ਪਾਸੋਂ ਕੁਝ ਨਹੀਂ ਲਿਆ-ਇੱਕ ਖੋਤਾ ਵੀ ਨਹੀਂ! ਯਹੋਵਾਹ, ਇਨ੍ਹਾਂ ਦੀਆਂ ਸੁਗਾਤਾਂ ਪ੍ਰਵਾਨ ਨਾ ਕਰ।” See the chapterਪਵਿੱਤਰ ਬਾਈਬਲ O.V. Bible (BSI)15 ਤਾਂ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਹਰਜ਼ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ। See the chapter |