Online Bible

- Advertisements -




ਗਿਣਤੀ 16:17 - ਪਵਿੱਤਰ ਬਾਈਬਲ

17 ਤੁਹਾਡੇ ਵਿੱਚੋਂ ਹਰੇਕ ਨੂੰ ਇੱਕ ਭਾਂਡਾ ਲਿਆਉਣਾ ਚਾਹੀਦਾ ਹੈ, ਇਸ ਵਿੱਚ ਧੂਫ਼ ਪਾਕੇ ਯਹੋਵਾਹ ਨੂੰ ਚੜ੍ਹਾਵੋ। ਇੱਥੇ ਆਗੂਆਂ ਲਈ 250 ਭਾਂਡੇ ਹੋਣਗੇ ਅਤੇ ਇੱਕ ਭਾਂਡਾ ਤੁਹਾਡੇ ਲਈ ਅਤੇ ਇੱਕ ਭਾਂਡਾ ਹਾਰੂਨ ਲਈ।”

See the chapter Copy

ਪਵਿੱਤਰ ਬਾਈਬਲ O.V. Bible (BSI)

17 ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣੇ ਧੂਪਦਾਨ ਅਰਥਾਤ ਢਾਈ ਸੌ ਧੂਪਦਾਨ,- ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ।

See the chapter Copy




ਗਿਣਤੀ 16:17

Follow us:

Advertisements


Advertisements