ਗਿਣਤੀ 16:18 - ਪਵਿੱਤਰ ਬਾਈਬਲ18 ਇਸ ਲਈ ਹਰੇਕ ਆਦਮੀ ਇੱਕ-ਇੱਕ ਭਾਂਡਾ ਲਿਆਇਆ ਅਤੇ ਇਸ ਵਿੱਚ ਧੂਫ਼ ਧੁਖਦੀ ਰੱਖੀ। ਫ਼ੇਰ ਉਹ ਜਾਕੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋ ਗਏ। ਮੂਸਾ ਅਤੇ ਹਾਰੂਨ ਵੀ ਉੱਥੇ ਖਲੋਤੇ ਸਨ। See the chapterਪਵਿੱਤਰ ਬਾਈਬਲ O.V. Bible (BSI)18 ਤਾਂ ਹਰ ਮਨੁੱਖ ਨੇ ਆਪਣਾ ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਰ ਹਾਰੂਨ ਸਣੇ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਖਲ੍ਹੋ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ। See the chapter |