Online Bible

- Advertisements -




ਗਿਣਤੀ 16:2 - ਪਵਿੱਤਰ ਬਾਈਬਲ

2 ਉਨ੍ਹਾਂ ਚਹੁੰਆਂ ਆਦਮੀਆਂ ਨੇ ਇਸਰਾਏਲ ਦੇ 250 ਹੋਰ ਆਦਮੀ ਇਕੱਠੇ ਕਰ ਲਏ ਅਤੇ ਮੂਸਾ ਦੇ ਵਿਰੁੱਧ ਹੋਕੇ ਆ ਗਏ। ਉਹ ਲੋਕਾਂ ਵੱਲੋਂ ਚੁਣੇ ਹੋਏ ਆਗੂ ਸਨ। ਸਾਰੇ ਲੋਕ ਉਨ੍ਹਾਂ ਨੂੰ ਜਾਣਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਓਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ ਮੂਸਾ ਦੇ ਅੱਗੇ ਉੱਠੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ।

See the chapter Copy




ਗਿਣਤੀ 16:2

Follow us:

Advertisements


Advertisements