ਗਿਣਤੀ 16:21 - ਪਵਿੱਤਰ ਬਾਈਬਲ21 “ਇਨ੍ਹਾਂ ਲੋਕਾਂ ਪਾਸੋਂ ਦੂਰ ਚੱਲੇ ਜਾਵੋ! ਮੈਂ ਇਨ੍ਹਾਂ ਨੂੰ ਹੁਣੇ ਤਬਾਹ ਕਰਨਾ ਚਾਹੁੰਦਾ ਹਾਂ।” See the chapterਪਵਿੱਤਰ ਬਾਈਬਲ O.V. Bible (BSI)21 ਏਸ ਮੰਡਲੀ ਦੇ ਵਿੱਚੋ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੋਰ ਵਿੱਚ ਭੱਖ ਲਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ। See the chapter |