Online Bible

- Advertisements -




ਗਿਣਤੀ 16:26 - ਪਵਿੱਤਰ ਬਾਈਬਲ

26 ਮੂਸਾ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ, “ਇਨ੍ਹਾਂ ਬੁਰੇ ਆਦਮੀਆਂ ਦੇ ਤੰਬੂਆਂ ਤੋਂ ਦੂਰ ਹਟ ਜਾਵੋ। ਇਨ੍ਹਾਂ ਦੀ ਕਿਸੇ ਚੀਜ਼ ਨੂੰ ਨਾ ਛੂਹੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਇਨ੍ਹਾਂ ਦੇ ਪਾਪਾਂ ਕਰਕੇ ਤਬਾਹ ਹੋ ਜਾਵੋਂਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

26 ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਖਿਸਕ ਜਾਓ ਅਤੇ ਉਨ੍ਹਾਂ ਦੀ ਕਿਸੇ ਸ਼ੈ ਨੂੰ ਨਾ ਤੱਕਿਓ ਮਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਧੱਕੇ ਜਾਓ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!

See the chapter Copy




ਗਿਣਤੀ 16:26

Follow us:

Advertisements


Advertisements