ਗਿਣਤੀ 16:27 - ਪਵਿੱਤਰ ਬਾਈਬਲ27 ਇਸ ਲਈ ਲੋਕ ਕੋਰਹ, ਦਾਥਾਨ ਅਤੇ ਅਬੀਰਾਮ ਦੇ ਤੰਬੂਆਂ ਤੋਂ ਦੂਰ ਹਟ ਗਏ। ਦਾਥਾਨ ਅਤੇ ਅਬੀਰਾਮ ਆਪਣੇ ਤੰਬੂਆਂ ਵੱਲ ਚੱਲੇ ਗਏ। ਉਹ ਆਪਣੀਆਂ ਪਤਨੀਆਂ, ਬੱਚਿਆਂ ਅਤੇ ਛੋਟੇ ਨਿਆਣੀਆਂ ਸਮੇਤ ਆਪਣੇ ਤੰਬੂਆਂ ਦੇ ਬਾਹਰ ਖੜ੍ਹੇ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)27 ਸੋ ਓਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲਿਓਂ ਦੁਆਲਿਓਂ ਉਤਾਹਾਂ ਨੂੰ ਚਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵੱਜਿਆਂ ਵਿੱਚ ਆਪਣੀਆਂ ਤੀਵੀਆਂ, ਪੁੱਤ੍ਰਾਂ ਅਤੇ ਨਿਆਣਿਆਂ ਸਣੇ ਖਲੋ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ। See the chapter |