ਗਿਣਤੀ 16:28 - ਪਵਿੱਤਰ ਬਾਈਬਲ28 ਫ਼ੇਰ ਮੂਸਾ ਨੇ ਆਖਿਆ, “ਮੈਂ ਤੁਹਾਨੂੰ ਸਬੂਤ ਦਿਆਂਗਾ ਕਿ ਯਹੋਵਾਹ ਨੇ ਮੈਨੂੰ ਇਹ ਸਾਰੀਆਂ ਗੱਲਾਂ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ, ਕਰਨ ਲਈ ਭੇਜਿਆ ਹੈ। ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਇਹ ਸਾਰੀਆਂ ਗੱਲਾਂ ਸਿਰਫ਼ ਮੇਰਾ ਵਿੱਚਾਰ ਨਹੀਂ ਸਨ। See the chapterਪਵਿੱਤਰ ਬਾਈਬਲ O.V. Bible (BSI)28 ਫੇਰ ਮੂਸਾ ਨੇ ਆਖਿਆ, ਤੁਸੀਂ ਏਸ ਤੋਂ ਜਾਣ ਲਓਗੇ ਕਿ ਯਹੋਵਾਹ ਨੇ ਮੈਨੂੰ ਘੱਲਿਆ ਹੈ ਨਾ ਕਿ ਮੇਰੇ ਮਨ ਨੇ ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ। See the chapter |