Online Bible

- Advertisements -




ਗਿਣਤੀ 16:29 - ਪਵਿੱਤਰ ਬਾਈਬਲ

29 ਇੱਥੇ ਇਹ ਆਦਮੀ ਮਾਰੇ ਜਾਣਗੇ। ਪਰ ਜੇ ਇਹ ਆਮ ਢੰਗ ਨਾਲ ਮਾਰੇ ਜਾਂਦੇ ਹਨ-ਜਿਵੇਂ ਸਾਰੇ ਆਦਮੀ ਮਰਦੇ ਹਨ-ਤਾਂ ਇਸ ਤੋਂ ਪਤਾ ਚੱਲੇਗਾ ਕਿ ਯਹੋਵਾਹ ਨੇ ਸੱਚ ਮੁੱਚ ਵਿੱਚ ਮੈਨੂੰ ਨਹੀਂ ਸੀ ਭੇਜਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਜੇ ਏਹ ਸਾਰਿਆਂ ਆਦਮੀਆਂ ਦੀ ਆਮ ਮੌਤੇ ਮਰਨ ਅਤੇ ਸਾਰਿਆਂ ਆਦਮੀਆਂ ਵਾੰਙੁ ਇੰਨਾਂ ਉੱਤੇ ਭਾਣਾ ਵਰਤੇ ਤਾਂ ਯਹੋਵਾਹ ਨੇ ਮੈਨੂੰ ਘੱਲਿਆ ਹੀ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।

See the chapter Copy




ਗਿਣਤੀ 16:29

Follow us:

Advertisements


Advertisements