ਗਿਣਤੀ 16:32 - ਪਵਿੱਤਰ ਬਾਈਬਲ32 ਲਗਦਾ ਸੀ ਜਿਵੇਂ ਧਰਤੀ ਨੇ ਆਪਣਾ ਮੂੰਹ ਖੋਲ੍ਹਕੇ ਉਨ੍ਹਾਂ ਨੂੰ ਨਿਗਲ ਲਿਆ ਹੋਵੇ। ਕੋਰਹ ਦੇ ਸਾਰੇ ਬੰਦੇ, ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੀ ਹਰ ਸ਼ੈਅ ਧਰਤੀ ਅੰਦਰ ਸਮਾ ਗਈ। See the chapterਪਵਿੱਤਰ ਬਾਈਬਲ O.V. Bible (BSI)32 ਅਤੇ ਧਰਤੀ ਨੇ ਆਪਣਾ ਮੂੰਹ ਖੋਲ ਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ ਅਤੇ ਉਨ੍ਹਾਂ ਦਾ ਸਾਰਾ ਲਕਾ ਤੁਕਾ ਭੱਖ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ। See the chapter |