Online Bible

- Advertisements -




ਗਿਣਤੀ 16:33 - ਪਵਿੱਤਰ ਬਾਈਬਲ

33 ਇਹ ਲੋਕ ਜਿਉਂਦੇ ਜੀਅ ਆਪਣੀਆਂ ਕਬਰਾਂ ਨੂੰ ਅੰਦਰ ਚੱਲੇ ਗਏ। ਉਨ੍ਹਾਂ ਦੀਆਂ ਸਾਰੀਆਂ ਚੀਜ਼ਾਂ ਉਨ੍ਹਾਂ ਦੇ ਨਾਲ ਗਈਆਂ। ਫ਼ੇਰ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ। ਉਹ ਆਪਣੇ ਡੇਰਿਆਂ ਵਿੱਚੋਂ ਫ਼ਨਾਹ ਹੋ ਗਏ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਇਉਂ ਓਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਾਤਾਲ ਵਿੱਚ ਉਤਰ ਗਏ ਅਤੇ ਧਰਤੀ ਉਨ੍ਹਾਂ ਉੱਤੇ ਮਿਲ ਗਈ ਸੋ ਓਹ ਸਭਾ ਵਿੱਚੋਂ ਨਾਸ ਹੋ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ।

See the chapter Copy




ਗਿਣਤੀ 16:33

Follow us:

Advertisements


Advertisements