ਗਿਣਤੀ 16:34 - ਪਵਿੱਤਰ ਬਾਈਬਲ34 ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਲੋਕਾਂ ਦੇ ਤਬਾਹ ਹੋਣ ਦੀਆਂ ਚੀਕਾਂ ਸੁਣੀਆਂ ਇਸ ਲਈ ਉਹ ਸਾਰੇ ਇਹ ਆਖਦਿਆਂ ਹੋਇਆ ਸ਼ਰਣ ਲਈ ਭੱਜੇ, “ਧਰਤੀ ਸਾਨੂੰ ਵੀ ਨਿਗਲ ਜਾਵੇਗੀ।” See the chapterਪਵਿੱਤਰ ਬਾਈਬਲ O.V. Bible (BSI)34 ਤਾਂ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ ਦੁਆਲੇ ਸਨ ਉਨ੍ਹਾਂ ਦੀਆਂ ਚੀਕਾਂ ਤੋਂ ਨੱਠ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਮਤੇ ਧਰਤੀ ਸਾਨੂੰ ਵੀ ਭੱਖ ਲਵੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ! See the chapter |