Online Bible

- Advertisements -




ਗਿਣਤੀ 16:41 - ਪਵਿੱਤਰ ਬਾਈਬਲ

41 ਅਗਲੇ ਦਿਨ ਇਸਰਾਏਲ ਦੇ ਸਮੂਹ ਲੋਕਾਂ ਨੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਸ਼ਿਕਾਇਤ ਕੀਤੀ। ਉਨ੍ਹਾਂ ਨੇ ਆਖਿਆ, “ਤੁਸੀਂ ਯਹੋਵਾਹ ਦੇ ਬੰਦਿਆਂ ਨੂੰ ਮਾਰ ਦਿੱਤਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

41 ਅਗਲੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਏਹ ਆਖ ਕੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਤੁਸਾਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!

See the chapter Copy




ਗਿਣਤੀ 16:41

Follow us:

Advertisements


Advertisements