ਗਿਣਤੀ 16:46 - ਪਵਿੱਤਰ ਬਾਈਬਲ46 ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਜਗਵੇਦੀ ਤੋਂ ਆਪਣਾ ਕਾਂਸੇ ਦਾ ਧੂਫ਼ਦਾਨ ਅਤੇ ਕੁਝ ਅੱਗ ਵੀ ਲੈ ਕੇ ਆ। ਫ਼ੇਰ ਇਸ ਵਿੱਚ ਧੂਫ਼ ਪਾ। ਜਲਦੀ ਲੋਕਾਂ ਦੇ ਇਕੱਠ ਵੱਲ ਜਾਹ ਅਤੇ ਉਨ੍ਹਾਂ ਲਈ ਪਰਾਸਚਿਤ ਕਰਨ ਵਾਲੀਆਂ ਗੱਲਾਂ ਕਰ। ਯਹੋਵਾਹ ਉਨ੍ਹਾਂ ਉੱਤੇ ਕਰੋਧਵਾਨ ਹੈ ਅਤੇ ਬਿਮਾਰੀ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।” See the chapterਪਵਿੱਤਰ ਬਾਈਬਲ O.V. Bible (BSI)46 ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾਕੇ ਛੇਤੀ ਨਾਲ ਮੰਡਲੀ ਕੋਲ ਲੈ ਜਾਹ ਅਤੇ ਉਨ੍ਹਾਂ ਲਈ ਪਰਾਸਚਿਤ ਕਰ ਕਿਉਂ ਜੋ ਯਹੋਵਾਹ ਵੱਲੋਂ ਕ੍ਰੋਧ ਨਿੱਕਲਿਆ ਹੈ ਅਤੇ ਬਵਾ ਤੁਰ ਪਈ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ! See the chapter |