Online Bible

- Advertisements -




ਗਿਣਤੀ 16:5 - ਪਵਿੱਤਰ ਬਾਈਬਲ

5 ਫ਼ੇਰ ਮੂਸਾ ਨੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਆਖਿਆ, “ਕੱਲ੍ਹ ਸਵੇਰੇ ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਉਸ ਦਾ ਹੈ। ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਪਵਿੱਤਰ ਹੈ। ਅਤੇ ਯਹੋਵਾਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ। ਯਹੋਵਾਹ ਉਸ ਬੰਦੇ ਨੂੰ ਚੁਣ ਲਵੇਗਾ, ਅਤੇ ਯਹੋਆਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਭਈ ਕੌਣ ਉਹ ਦਾ ਹੈ ਅਤੇ ਕੌਣ ਪਵਿੱਤ੍ਰ ਹੈ ਅਤੇ ਕਿਹ ਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ।

See the chapter Copy




ਗਿਣਤੀ 16:5

Follow us:

Advertisements


Advertisements