ਗਿਣਤੀ 17:12 - ਪਵਿੱਤਰ ਬਾਈਬਲ12 ਇਸਰਾਏਲ ਦੇ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਜਾਣਦੇ ਹਾਂ ਕਿ ਅਸੀਂ ਮਾਰੇ ਜਾਵਾਂਗੇ! ਅਸੀਂ ਬਰਬਾਦ ਹੋਣ ਵਾਲੇ ਹਾਂ! ਅਸੀਂ ਸਾਰੇ ਹੀ ਤਬਾਹ ਹੋ ਜਾਵਾਂਗੇ। See the chapterਪਵਿੱਤਰ ਬਾਈਬਲ O.V. Bible (BSI)12 ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੇ ਪ੍ਰਾਣ ਨਿੱਕਲ ਗਏ ਹਨ ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ। See the chapter |