ਗਿਣਤੀ 17:4 - ਪਵਿੱਤਰ ਬਾਈਬਲ4 ਇਨ੍ਹਾਂ ਸੋਟੀਆਂ ਨੂੰ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿਉ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ ਰੱਖ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਉਨ੍ਹਾਂ ਢਾਂਗਿਆਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਦੇ ਸੰਦੂਕ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ, ਰੱਖਦੇ। See the chapter |