Online Bible

- Advertisements -




ਗਿਣਤੀ 17:8 - ਪਵਿੱਤਰ ਬਾਈਬਲ

8 ਅਗਲੇ ਦਿਨ, ਮੂਸਾ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਇਆ। ਉਸ ਨੇ ਦੇਖਿਆ ਕਿ ਲੇਵੀ ਦੇ ਪਰਿਵਾਰ ਦੀ ਸੋਟੀ, ਹਾਰੂਨ ਦੀ ਸੋਟੀ, ਹੀ ਸੀ ਜਿਸ ਉੱਤੇ ਨਵੇਂ ਪੱਤੇ ਪੁੰਗਰ ਆਏ ਸਨ। ਇਸ ਉੱਤੇ ਟਹਿਣੀਆਂ ਉੱਗ ਆਈਆਂ ਸਨ ਅਤੇ ਬਦਾਮ ਵੀ ਪੈਦਾ ਹੋ ਗਏ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਾ ਐਉਂ ਹੋਇਆ ਕੇ ਅਗਲੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ ਅਤੇ ਵੇਖੋ ਹਾਰੂਨ ਦਾ ਢਾਂਗਾ ਲੇਵੀ ਦੇ ਘਰਾਣੇ ਦਾ ਫੁੱਟ ਪਿਆ ਅਤੇ ਉਸ ਨੂੰ ਕੂਮਲੀਆਂ ਨਿੱਕਲੀਆਂ ਹੋਈਆਂ ਸਨ ਅਤੇ ਫੁੱਲ ਨਿੱਕਲੇ ਹੋਏ ਸਨ ਅਤੇ ਬਦਾਮ ਲੱਗੇ ਹੋਏ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ।

See the chapter Copy




ਗਿਣਤੀ 17:8

Follow us:

Advertisements


Advertisements