ਗਿਣਤੀ 17:9 - ਪਵਿੱਤਰ ਬਾਈਬਲ9 ਇਸ ਲਈ ਮੂਸਾ ਨੇ ਯਹੋਵਾਹ ਦੇ ਸਥਾਨ ਤੋਂ ਸਾਰੀਆਂ ਸੋਟੀਆਂ ਲੈ ਆਦੀਆਂ। ਮੂਸਾ ਨੇ ਇਹ ਸੋਟੀਆਂ ਇਸਰਾਏਲ ਦੇ ਲੋਕਾਂ ਨੂੰ ਦਿਖਾਈਆਂ। ਉਨ੍ਹਾ ਸਾਰਿਆਂ ਨੇ ਸੋਟੀਆਂ ਵੱਲ ਦੇਖਿਆ ਅਤੇ ਹਰੇਕ ਆਦਮੀ ਨੇ ਆਪੋ-ਆਪਣੀ ਸੋਟੀ ਲੈ ਲਈ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਮੂਸਾ ਸਾਰੇ ਢਾਂਗੇ ਯਹੋਵਾਹ ਦੇ ਅੱਗੋਂ ਬਾਹਰ ਇਸਰਾਏਲੀਆਂ ਕੋਲ ਲਿਆਇਆ ਅਤੇ ਉਨ੍ਹਾਂ ਨੇ ਵੇਖੇ ਅਤੇ ਹਰ ਮਨੁੱਖ ਨੇ ਆਪਣਾ ਢਾਂਗਾ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ। See the chapter |