ਗਿਣਤੀ 18:1 - ਪਵਿੱਤਰ ਬਾਈਬਲ1 ਯਹੋਵਾਹ ਨੇ ਹਾਰੂਨ ਨੂੰ ਆਖਿਆ, “ਤੂੰ, ਮੇਰੇ ਪੁੱਤਰ, ਅਤੇ ਤੇਰੇ ਪਿਤਾ ਦੇ ਪਰਿਵਾਰ ਦੇ ਸਮੂਹ ਦੇ ਬੰਦੇ, ਹੁਣ ਕਿਸੇ ਵੀ ਉਨ੍ਹਾਂ ਗਲਤ ਕਂਮਾ ਲਈ ਜ਼ਿੰਮੇਵਾਰ ਹੋ, ਜਿਹੜੇ ਪਵਿੱਤਰ ਸਥਾਨ ਦੇ ਵਿਰੁੱਧ ਕੀਤੇ ਜਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)1 ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ ਕਿ ਤੂੰ ਅਤੇ ਤੇਰੇ ਪੁੱਤ੍ਰ ਅਤੇ ਤੇਰੇ ਪਿਤਾ ਦਾ ਘਰਾਣਾ ਤੇਰੇ ਸੰਗ ਪਵਿੱਤ੍ਰ ਅਸਥਾਨ ਦੀ ਬਦੀ ਨੂੰ ਚੁੱਕੋਗੇ ਅਤੇ ਤੂੰ ਅਰ ਤੇਰੇ ਸੰਗ ਤੇਰੇ ਪੁੱਤ੍ਰ ਆਪਣੀ ਜਾਜਕਾਈ ਦੀ ਬਦੀ ਨੂੰ ਚੁੱਕੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ। See the chapter |