ਗਿਣਤੀ 18:13 - ਪਵਿੱਤਰ ਬਾਈਬਲ13 ਜਦੋਂ ਵੀ ਲੋਕ ਆਪਣੀ ਫ਼ਸਲ ਵਢਦੇ ਹਨ, ਉਹ ਪਹਿਲੀਆਂ ਚੀਜ਼ਾਂ ਯਹੋਵਾਹ ਨੂੰ ਚੜ੍ਹਾਉਂਦੇ ਹਨ। ਇਸ ਲਈ ਇਹ ਚੀਜ਼ਾਂ ਮੈਂ ਤੁਹਾਨੂੰ ਦੇਵਾਂਗਾ। ਤੁਹਾਡੇ ਪਰਿਵਾਰ ਦਾ ਹਰ ਸਦੱਸ ਜਿਹੜਾ ਪਵਿੱਤਰ ਹੈ, ਇਸ ਨੂੰ ਖਾ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਓਹ ਯਹੋਵਾਹ ਲਈ ਲਿਆਉਂਦੇ ਹਨ ਓਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਲਿਆਉਂਦੇ ਹਨ, ਉਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ। See the chapter |