ਗਿਣਤੀ 18:15 - ਪਵਿੱਤਰ ਬਾਈਬਲ15 “ਯਹੋਵਾਹ ਨੂੰ ਦਿੱਤਾ ਹੋਇਆ ਕਿਸੇ ਔਰਤ ਅਤੇ ਕਿਸੇ ਜਾਨਵਰ ਦਾ ਪਹਿਲੋਠਾ ਤੁਹਾਡਾ ਹੈ। ਜੇਕਰ ਪਹਿਲੋਠਾ ਪਸ਼ੂ ਨਾਪਾਕ ਹੈ, ਤਾਂ ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ। ਜੇਕਰ ਪਹਿਲੋਠਾ ਮਨੁੱਖ ਦਾ ਬੱਚਾ ਹੈ, ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਸਾਰਿਆਂ ਸਰੀਰਾਂ ਵਿੱਚੋਂ ਕੁੱਖ ਦੇ ਖੋਲ੍ਹਣ ਵਾਲੇ ਜਿਹੜੇ ਓਹ ਯਹੋਵਾਹ ਦੇ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਡੰਗਰ ਦਾ, ਓਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਲੋਠੇ ਦੇ ਨਿਸਤਾਰਾ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਡੰਗਰਾ ਦੇ ਪਲੋਠਿਆਂ ਦੇ ਨਿਸਤਾਰਾ ਦਾ ਮੁੱਲ ਦੇਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ। See the chapter |