ਗਿਣਤੀ 18:19 - ਪਵਿੱਤਰ ਬਾਈਬਲ19 ਉਹ ਸਾਰੀਆਂ ਚੀਜ਼ਾਂ ਜਿਹੜੀਆਂ ਲੋਕ ਪਵਿੱਤਰ ਭੇਟਾ ਵਜੋਂ ਚੜ੍ਹਾਉਂਦੇ ਹਨ, ਮੈਂ, ਯਹੋਵਾਹ, ਉਹ ਤੁਹਾਨੂੰ, ਤੁਹਾਡੇ ਪੁੱਤਰਾਂ ਅਤੇ ਤੁਹਾਡੀਆਂ ਧੀਆਂ ਨੂੰ ਦਿੰਦਾ ਹਾਂ। ਇਹ ਤੁਹਾਡਾ ਹਿੱਸਾ ਹੈ। ਇਹ ਬਿਧੀ ਸਦਾ ਜਾਰੀ ਰਹੇਗੀ। ਇਹ ਯਹੋਵਾਹ ਨਾਲ ਕੀਤਾ ਹੋਇਆ ਇਕਰਾਰਨਾਮਾ ਹੈ ਜਿਹੜਾ ਤੋੜਿਆ ਨਹੀਂ ਜਾ ਸੱਕਦਾ। ਇਹ ਇਕਰਾਰ ਮੈਂ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਨਾਲ ਕਰਦਾ ਹਾਂ।” See the chapterਪਵਿੱਤਰ ਬਾਈਬਲ O.V. Bible (BSI)19 ਸਾਰੀਆਂ ਪਵਿੱਤ੍ਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ ਮੈਂ ਤੈਨੂੰ ਅਤੇ ਤੇਰੇ ਪੁੱਤ੍ਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਏਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੇ ਅੰਸ ਲਈ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ। See the chapter |