ਗਿਣਤੀ 18:20 - ਪਵਿੱਤਰ ਬਾਈਬਲ20 ਯਹੋਵਾਹ ਨੇ ਹਾਰੂਨ ਨੂੰ ਇਹ ਵੀ ਆਖਿਆ, “ਤੁਹਾਨੂੰ ਕੋਈ ਜ਼ਮੀਨ ਨਹੀਂ ਮਿਲੇਗੀ। ਅਤੇ ਕੋਈ ਵੀ ਚੀਜ਼ ਜਿਹੜੀ ਲੋਕਾਂ ਦੀ ਮਲਕੀਅਤ ਹੈ ਉਹ ਤੁਹਾਡੀ ਮਲਕੀਅਤ ਨਹੀਂ ਹੋਵੇਗੀ। ਮੈਂ, ਯਹੋਵਾਹ, ਤੁਹਾਡਾ ਹੋਵਾਂਗਾ। ਇਸਰਾਏਲ ਦੇ ਲੋਕਾਂ ਨੂੰ ਉਹ ਜ਼ਮੀਨ ਮਿਲੇਗੀ ਜਿਸਦਾ ਮੈਂ ਇਕਰਾਰ ਕੀਤਾ ਹੈ। ਪਰ ਤੁਹਾਡੇ ਲਈ ਮੈਂ, ਖੁਦ ਹੀ ਇੱਕ ਸੁਗਾਤ ਹਾਂ। See the chapterਪਵਿੱਤਰ ਬਾਈਬਲ O.V. Bible (BSI)20 ਤਾਂ ਯਹੋਵਾਹ ਨੇ ਹਾਰੂਨ ਨੂੰ ਆਖਿਆ ਉਨ੍ਹਾਂ ਦੀ ਧਰਤੀ ਵਿੱਚ ਕੋਈ ਵਿਰਸਾ ਨਾ ਲਵੀਂ ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ। See the chapter |