ਗਿਣਤੀ 18:21 - ਪਵਿੱਤਰ ਬਾਈਬਲ21 “ਇਸਰਾਏਲ ਦੇ ਲੋਕ ਆਪਣੇ ਹਰੇਕ ਧਨ ਦਾ ਦਸਵੰਧ ਦੇਣਗੇ। ਇਸ ਲਈ ਉਹ ਦਸਵੰਧ ਮੈਂ ਲੇਵੀ ਦੇ ਸਮੂਹ ਉੱਤਰਾਧਿਕਾਰੀਆਂ ਨੂੰ ਦਿੰਦਾ ਹਾਂ। ਇਹ ਉਨ੍ਹਾਂ ਦੇ ਮੰਡਲੀ ਵਾਲੇ ਤੰਬੂ ਵਿੱਚ ਕੀਤੇ ਕੰਮ ਦੀ ਤਨਖਾਹ ਹੈ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਓਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ ਦਿੱਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ। See the chapter |