ਗਿਣਤੀ 18:24 - ਪਵਿੱਤਰ ਬਾਈਬਲ24 ਪਰ ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਮੈਨੂੰ ਦੇਣਗੇ। ਅਤੇ ਮੈਂ ਉਹ ਦਸਵੰਧ ਲੇਵੀਆਂ ਨੂੰ ਦੇ ਦੇਵਾਂਗਾ। ਇਹੀ ਕਾਰਣ ਹੈ ਕਿ ਮੈਂ ਲੇਵੀਆਂ ਬਾਰੇ ਇਹ ਸ਼ਬਦ ਆਖੇ ਹਨ: ਉਨ੍ਹਾਂ ਲੋਕਾਂ ਨੂੰ ਉਸ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਸੀ।” See the chapterਪਵਿੱਤਰ ਬਾਈਬਲ O.V. Bible (BSI)24 ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਓਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦਿੱਤਾ ਹੈ। ਏਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਓਹ ਇਸਰਾਏਲੀਆਂ ਵਿੱਚ ਵਿਰਸਾ ਨਾ ਪਾਉਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ। See the chapter |