Online Bible

- Advertisements -




ਗਿਣਤੀ 18:26 - ਪਵਿੱਤਰ ਬਾਈਬਲ

26 “ਲੇਵੀ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਯਹੋਵਾਹ ਨੂੰ ਦੇਣਗੇ। ਉਹ ਦਸਵੰਧ ਲੇਵੀ ਲੋਕਾਂ ਦਾ ਹੋਵੇਗਾ। ਪਰ ਤੁਹਾਨੂੰ ਉਸ ਦਾ ਦਸਵਾ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਦੇਣਾ ਚਾਹੀਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ ਅਰਥਾਤ ਦਸਵੰਧ ਦਾ ਦਸਵੰਧ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।

See the chapter Copy




ਗਿਣਤੀ 18:26

Follow us:

Advertisements


Advertisements