ਗਿਣਤੀ 18:27 - ਪਵਿੱਤਰ ਬਾਈਬਲ27 ਜਦੋਂ ਫ਼ਸਲਾਂ ਦੀ ਵਾਢੀ ਹੋਵੇਗੀ, ਤੁਹਾਨੂੰ ਪੀਸੇ ਹੋਏ ਦਾਣਿਆ ਤੋਂ ਅਨਾਜ ਅਤੇ ਕੋਲੂ ਤੋਂ ਨਵੀਂ ਮੈਅ ਵੀ ਮਿਲੇਗੀ। ਫ਼ੇਰ ਇਹ ਵੀ ਤੁਹਾਡੀ ਯਹੋਵਾਹ ਨੂੰ ਭੇਟ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)27 ਅਤੇ ਏਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ ਜਿਵੇਂ ਏਹ ਪਿੜ ਦਾ ਅੰਨ ਦਾ ਅਤੇ ਕੋਹਲੂ ਦੇ ਦਾਖਰਸ ਦੀ ਭਰਪੂਰੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ। See the chapter |