Online Bible

- Advertisements -




ਗਿਣਤੀ 18:28 - ਪਵਿੱਤਰ ਬਾਈਬਲ

28 ਇਸ ਤਰ੍ਹਾਂ ਤੁਸੀਂ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਵਾਂਗ ਯਹੋਵਾਹ ਨੂੰ ਭੇਟ ਚੜ੍ਹਾਉਗੇ। ਤੁਸੀਂ ਇਸਰਾਏਲ ਦੇ ਲੋਕਾਂ ਵੱਲੋਂ ਯਹੋਵਾਹ ਨੂੰ ਦਿੱਤੇ ਦਸਵੰਧ ਨੂੰ ਪ੍ਰਾਪਤ ਕਰੋਂਗੇ। ਫ਼ੇਰ ਤੁਸੀਂ ਉਸ ਦਾ ਦਸਵਾਂ ਹਿੱਸਾ ਜਾਜਕ ਹਾਰੂਨ ਨੂੰ ਦੇਵੋਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਇਉਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ।

See the chapter Copy




ਗਿਣਤੀ 18:28

Follow us:

Advertisements


Advertisements