ਗਿਣਤੀ 18:29 - ਪਵਿੱਤਰ ਬਾਈਬਲ29 ਜਦੋਂ ਤੁਹਾਨੂੰ ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਦੇਣ, ਤਾਂ ਤੁਹਾਨੂੰ ਉਨ੍ਹਾਂ ਚੀਜ਼ਾਂ ਵਿੱਚੋਂ ਸਭ ਤੋਂ ਉੱਤਮ ਅਤੇ ਪਵਿੱਤਰ ਹਿੱਸੇ ਦੀ ਚੋਣ ਕਰਨੀ ਚਾਹੀਦੀ ਹੈ। ਇਹ ਉਹ ਦਸਵੰਧ ਹੈ ਜਿਹੜਾ ਤੁਸੀਂ ਯਹੋਵਾਹ ਨੂੰ ਦਿੰਦੇ ਹੋ। See the chapterਪਵਿੱਤਰ ਬਾਈਬਲ O.V. Bible (BSI)29 ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ ਉਸ ਦੀ ਥਿੰਧਿਆਈ ਤੋਂ ਅਰਥਾਤ ਉਸਦੇ ਪਵਿੱਤ੍ਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ। See the chapter |