ਗਿਣਤੀ 18:30 - ਪਵਿੱਤਰ ਬਾਈਬਲ30 “ਮੂਸਾ, ਲੇਵੀ ਲੋਕਾਂ ਨੂੰ ਆਖ; ਇਸਰਾਏਲ ਦੇ ਲੋਕ ਤੁਹਾਨੂੰ ਆਪਣੀ ਫ਼ਸਲ ਅਤੇ ਆਪਣੀ ਮੈਅ ਵਿੱਚੋਂ ਦਸਵੰਧ ਕੱਢ ਕੇ ਦੇਣਗੇ। ਫ਼ੇਰ ਤੁਸੀਂ ਉਸ ਦਾ ਸਭ ਤੋਂ ਚੰਗਾ ਹਿੱਸਾ ਯਹੋਵਾਹ ਨੂੰ ਦੇਵੋਂਗੇ। See the chapterਪਵਿੱਤਰ ਬਾਈਬਲ O.V. Bible (BSI)30 ਅਤੇ ਤੂੰ ਉਨ੍ਹਾਂ ਨੂੰ ਆਖ ਕੇ ਜਦ ਤੁਸੀਂ ਉਸ ਦੀ ਥਿੰਧਿਆਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੀ ਵਾਫਰੀ ਅਤੇ ਕੋਹਲੂ ਦੀ ਵਾਫਰੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ। See the chapter |