Online Bible

- Advertisements -




ਗਿਣਤੀ 18:32 - ਪਵਿੱਤਰ ਬਾਈਬਲ

32 ਤੇ ਜੇ ਤੁਸੀਂ ਹਮੇਸ਼ਾ ਇਸ ਦਾ ਸਭ ਤੋਂ ਚੰਗਾ ਹਿੱਸਾ ਯਹੋਵਾਹ ਨੂੰ ਭੇਟ ਕਰੋਂਗੇ ਤਾਂ ਤੁਸੀਂ ਕਦੇ ਵੀ ਦੋਸ਼ੀ ਨਹੀਂ ਹੋ ਸੱਕਦੇ। ਤੁਸੀਂ ਹਮੇਸ਼ਾ ਚੇਤੇ ਰੱਖੋਂਗੇ ਕਿ ਇਹ ਸੁਗਾਤਾਂ ਇਸਰਾਏਲ ਦੇ ਲੋਕਾਂ ਵੱਲੋਂ ਪਵਿੱਤਰ ਭੇਟਾ ਹਨ। ਅਤੇ ਤੁਸੀਂ ਮਾਰੇ ਨਹੀਂ ਜਾਵੋਂਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

32 ਅਤੇ ਤੁਸੀਂ ਉਸ ਦੇ ਕਾਰਨ ਪਾਪ ਨਹੀਂ ਕਰੋਗੇ ਜਦ ਤੁਸੀਂ ਉਸ ਦੀ ਥਿੰਧਿਆਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤ੍ਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਮਤੇ ਤੁਸੀਂ ਮਰ ਜਾਓ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।

See the chapter Copy




ਗਿਣਤੀ 18:32

Follow us:

Advertisements


Advertisements