ਗਿਣਤੀ 18:8 - ਪਵਿੱਤਰ ਬਾਈਬਲ8 ਫ਼ੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, “ਮੈਂ ਖੁਦ ਉਨ੍ਹਾਂ ਖਾਸ ਸੁਗਾਤਾਂ ਦੀ ਜ਼ਿੰਮੇਵਾਰੀ ਤੈਨੂੰ ਦਿੱਤੀ ਸੀ ਜਿਹੜੀਆਂ ਲੋਕ ਮੈਨੂੰ ਦਿੰਦੇ ਹਨ। ਉਹ ਸਾਰੀਆਂ ਪਵਿੱਤਰ ਸੁਗਾਤਾ ਜਿਹੜੀਆਂ ਇਸਰਾਏਲ ਦੇ ਲੋਕ ਮੈਨੂੰ ਦਿੰਦੇ ਹਨ, ਮੈਂ ਤੈਨੂੰ ਦਿੰਦਾ ਹਾਂ। ਤੂੰ ਅਤੇ ਤੇਰੇ ਪੁੱਤਰ ਇਨ੍ਹਾਂ ਸੁਗਾਤਾਂ ਵਿੱਚੋਂ ਹਿੱਸਾ ਲੈ ਸੱਕਦੇ ਹੋ। ਉਹ ਹਮੇਸ਼ਾ ਤੁਹਾਡੀਆਂ ਹੀ ਰਹਿਣਗੀਆਂ। See the chapterਪਵਿੱਤਰ ਬਾਈਬਲ O.V. Bible (BSI)8 ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜੁੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤ੍ਰ ਚੀਜ਼ਾਂ ਤੈਨੂੰ ਮਸਾਹ ਹੋਣ ਦੇ ਕਾਰਨ ਤੇਰੇ ਪੁੱਤ੍ਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। See the chapter |