Online Bible

- Advertisements -




ਗਿਣਤੀ 19:13 - ਪਵਿੱਤਰ ਬਾਈਬਲ

13 ਜੇ ਕੋਈ ਬੰਦਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ। ਜੇ ਉਹ ਬੰਦਾ ਅਪਵਿੱਤਰ ਬਣਿਆ ਰਹਿੰਦਾ ਹੈ ਅਤੇ ਫ਼ੇਰ ਪਵਿੱਤਰ ਤੰਬੂ ਵਿੱਚ ਚੱਲਿਆ ਜਾਂਦਾ ਹੈ ਤਾਂ ਪਵਿੱਤਰ ਤੰਬੂ ਵੀ ਅਪਵਿੱਤਰ ਹੋ ਜਾਂਦਾ ਹੈ। ਇਸ ਲਈ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਜੇ ਕਿਸੇ ਅਪਵਿੱਤਰ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਜਾਂਦਾ ਤਾਂ ਉਹ ਬੰਦਾ ਅਪਵਿੱਤਰ ਹੀ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਜੋ ਕੋਈ ਕਿਸੇ ਆਦਮੀ ਦੀ ਲੋਥ ਨੂੰ ਜਿਹੜਾ ਮਰ ਗਿਆ ਹੋਵੇ ਛੋਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕੀਤਾ ਹੋਵੇ ਉਹ ਯਹੋਵਾਹ ਦੇ ਡੇਹਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇ, ਏਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।

See the chapter Copy




ਗਿਣਤੀ 19:13

Follow us:

Advertisements


Advertisements