ਗਿਣਤੀ 19:16 - ਪਵਿੱਤਰ ਬਾਈਬਲ16 ਜੇ ਕੋਈ ਬੰਦਾ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ। ਇਹ ਬਿਧੀ ਲਾਗੂ ਹੋਵੇਗੀ ਜੇ ਮੁਰਦਾ ਸ਼ਰੀਰ ਬਾਹਰ ਖੇਤ ਵਿੱਚ ਪਿਆ ਹੋਇਆ ਹੈ ਜਾਂ ਜੇ ਉਹ ਬੰਦਾ ਜੰਗ ਵਿੱਚ ਮਰਿਆ ਹੈ। ਇਹ ਵੀ ਕਿ ਜੇ ਕੋਈ ਕਿਸੇ ਮੁਰਦੇ ਦੀਆਂ ਹੱਡੀਆਂ ਨੂੰ ਹੱਥ ਲਾਉਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)16 ਜੋ ਕੋਈ ਰੜ ਵਿੱਚ ਤੇਗ ਨਾਲ ਵੱਡੇ ਹੋਏ ਨੂੰ ਯਾ ਕਿਸੇ ਲੋਥ ਨੂੰ ਯਾ ਆਦਮੀ ਦੀ ਹੱਡੀ ਨੂੰ ਯਾ ਕਿਸੇ ਕਬਰ ਨੂੰ ਛੋਹੇ ਉਹ ਸੱਤ ਦਿਨ ਅਸ਼ੁੱਧ ਰਹੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ। See the chapter |