ਗਿਣਤੀ 19:17 - ਪਵਿੱਤਰ ਬਾਈਬਲ17 “ਇਸ ਲਈ ਤੁਹਾਨੂੰ ਸੜੀ ਹੋਈ ਗਊ ਦੀ ਰਾਖ ਵਰਤਕੇ ਉਸ ਬੰਦੇ ਨੂੰ ਫ਼ੇਰ ਤੋਂ ਪਵਿੱਤਰ ਕਰਨਾ ਚਾਹੀਦਾ ਹੈ। ਕਿਸੇ ਮਰਤਬਾਨ ਵਿੱਚ ਰਾਖ ਪਾਕੇ ਉਸ ਉੱਤੇ ਤਾਜ਼ਾ ਪਾਣੀ ਛਿੜਕੋ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਉਸ ਅਸ਼ੁੱਧ ਲਈ ਉਹ ਪਾਪ ਦੀ ਭੇਟ ਦੀ ਸਾੜਨ ਦੀ ਸੁਆਹ ਤੋਂ ਲੈਣ ਅਤੇ ਉਸ ਉੱਤੇ ਵੱਗਦਾ ਪਾਣੀ ਇੱਕ ਭਾਂਡੇ ਵਿੱਚ ਪਾਇਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ। See the chapter |