ਗਿਣਤੀ 19:2 - ਪਵਿੱਤਰ ਬਾਈਬਲ2 “ਇਹ ਬਿਧੀ ਉਨ੍ਹਾਂ ਬਿਵਸਥਾਵਾਂ ਵਿੱਚੋਂ ਹਨ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤੀਆਂ ਸਨ। ਇੱਕ ਲਾਲ ਰੰਗ ਦੀ ਗਊ ਲਵੋ ਜਿਹੜੀ ਦੋਸ਼ ਰਹਿਤ ਹੋਵੇ। ਉਸ ਗਊ ਦੇ ਕੋਈ ਝਰੀਟਾ ਨਹੀਂ ਹੋਣੀਆਂ ਚਾਹੀਦੀਆਂ। ਅਤੇ ਉਸ ਗਊ ਉੱਤੇ ਕਦੇ ਵੀ ਪੰਜਾਲੀ ਨਹੀਂ ਪਾਈ ਹੋਣੀ ਚਾਹੀਦੀ। See the chapterਪਵਿੱਤਰ ਬਾਈਬਲ O.V. Bible (BSI)2 ਏਹ ਬਿਵਸਥਾ ਦੀ ਬਿਧੀ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਓਹ ਤੇਰੇ ਕੋਲ ਇੱਕ ਲਾਲ ਨਰੋਈ ਜੁਆਨ ਗਾਂ ਲਿਆਉਣ ਜਿਹੜੀ ਬੱਜ ਤੋਂ ਰਹਿਤ ਹੋਵੇ ਅਤੇ ਜਿਹ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ। See the chapter |