ਗਿਣਤੀ 19:21 - ਪਵਿੱਤਰ ਬਾਈਬਲ21 ਇਹ ਬਿਧੀ ਤੁਹਾਡੇ ਲਈ ਸਦਾ ਵਾਸਤੇ ਹੋਵੇਗੀ। ਜੇ ਕਿਸੇ ਬੰਦੇ ਉੱਤੇ ਖਾਸ ਜਲ ਛਿੜਕਿਆ ਜਾਂਦਾ ਹੈ ਤਾਂ ਉਸ ਨੂੰ ਆਪਣੇ ਵਸਤਰ ਵੀ ਧੋ ਲੈਣੇ ਚਾਹੀਦੇ ਹਨ। ਜਿਹੜਾ ਵੀ ਕੋਈ ਬੰਦਾ ਖਾਸ ਜਲ ਨੂੰ ਛੂੰਹਦਾ ਹੈ ਉਹ ਸ਼ਾਮ ਤੱਕ ਅਪਵਿੱਤਰ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਉਨ੍ਹਾਂ ਲਈ ਏਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੋਹਣ ਵਾਲਾ ਸੰਝ ਤੀਕ ਅਸ਼ੁੱਧ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਉਨ੍ਹਾਂ ਲਈ ਇਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੂਹਣ ਵਾਲਾ ਸ਼ਾਮ ਤੱਕ ਅਸ਼ੁੱਧ ਰਹੇ। See the chapter |