ਗਿਣਤੀ 19:22 - ਪਵਿੱਤਰ ਬਾਈਬਲ22 ਜੇ ਕੋਈ ਅਪਵਿੱਤਰ ਬੰਦਾ ਕਿਸੇ ਪਵਿੱਤਰ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਹ ਦੂਸਰਾ ਬੰਦਾ ਵੀ ਅਪਵਿੱਤਰ ਹੋ ਜਾਂਦਾ ਹੈ। ਉਹ ਬੰਦਾ ਸ਼ਾਮ ਤੱਕ ਅਪਵਿੱਤਰ ਰਹੇਗਾ।” See the chapterਪਵਿੱਤਰ ਬਾਈਬਲ O.V. Bible (BSI)22 ਅਤੇ ਜੋ ਕੁਝ ਅਸ਼ੁੱਧ ਜਨ ਛੋਹੇ ਉਹ ਅਸ਼ੁੱਧ ਹੋਵੇਗਾ ਅਤੇ ਜਿਹੜਾ ਪ੍ਰਾਣੀ ਉਸ ਚੀਜ਼ ਨੂੰ ਛੋਹੇ ਉਹ ਸੰਝ ਤੀਕ ਅਸ਼ੁੱਧ ਰਹੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਜੋ ਕੁਝ ਉਹ ਅਸ਼ੁੱਧ ਮਨੁੱਖ ਛੂਹੇ ਉਹ ਵੀ ਅਸ਼ੁੱਧ ਹੋਵੇਗਾ ਅਤੇ ਜਿਹੜਾ ਮਨੁੱਖ ਉਸ ਚੀਜ਼ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। See the chapter |