ਗਿਣਤੀ 19:3 - ਪਵਿੱਤਰ ਬਾਈਬਲ3 ਉਹ ਗਊ ਜਾਜਕ ਅਲਆਜ਼ਾਰ ਨੂੰ ਦੇ ਦੇਵੋ। ਅਲਆਜ਼ਾਰ ਉਸ ਗਊ ਨੂੰ ਡੇਰੇ ਤੋਂ ਬਾਹਰ ਲੈ ਜਾਵੇਗਾ ਅਤੇ ਉੱਥੇ ਉਸ ਨੂੰ ਜ਼ਿਬਾਹ ਕਰ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ। See the chapter |