Online Bible

- Advertisements -




ਗਿਣਤੀ 19:4 - ਪਵਿੱਤਰ ਬਾਈਬਲ

4 ਫ਼ੇਰ ਅਲਆਜ਼ਾਰ, ਜਾਜਕ ਨੂੰ ਇਸ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵੱਲ ਛਿੜਕਣਾ ਚਾਹੀਦਾ ਹੈ। ਉਸ ਨੂੰ ਇਹ ਸੱਤ ਵਾਰੀ ਕਰਨਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਫੇਰ ਅਲਆਜ਼ਾਰ ਜਾਜਕ ਉਸ ਦੇ ਲਹੂ ਤੋਂ ਆਪਣੀ ਉਂਗਲੀ ਨਾਲ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ।

See the chapter Copy




ਗਿਣਤੀ 19:4

Follow us:

Advertisements


Advertisements