ਗਿਣਤੀ 19:5 - ਪਵਿੱਤਰ ਬਾਈਬਲ5 ਫ਼ੇਰ ਉਸ ਪੂਰੀ ਦੀ ਪੂਰੀ ਗਊ ਨੂੰ ਉਸ ਦੇ ਸਾਹਮਣੇ ਸਾੜ ਦੇਣਾ ਚਾਹੀਦਾ ਹੈ। ਚਮੜੀ, ਮਾਸ, ਖੂਨ ਅਤੇ ਅੰਤੜੀਆਂ ਸਭ ਸੜ ਜਾਣੀਆਂ ਚਾਹੀਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)5 ਤਾਂ ਕੋਈ ਉਸ ਗਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ, ਉਸ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਣੇ ਸਾੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ। See the chapter |