ਗਿਣਤੀ 19:8 - ਪਵਿੱਤਰ ਬਾਈਬਲ8 ਜਿਹੜਾ ਬੰਦਾ ਉਸ ਗਊ ਨੂੰ ਸਾੜਦਾ ਹੈ ਉਸ ਨੂੰ ਵੀ ਪਾਣੀ ਨਾਲ ਇਸ਼ਨਾਨ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਵੀ ਸ਼ਾਮ ਤੱਕ ਅਪਵਿੱਤਰ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਅਰ ਸੰਝ ਤੀਕ ਅਸ਼ੁੱਧ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। See the chapter |