ਗਿਣਤੀ 2:10 - ਪਵਿੱਤਰ ਬਾਈਬਲ10 “ਰਊਬੇਨ ਦੇ ਡੇਰੇ ਦਾ ਝੰਡਾ ਪਵਿੱਤਰ ਤੰਬੂ ਦੇ ਦੱਖਣ ਵੱਲ ਹੋਵੇਗਾ। ਹਰ ਪਰਿਵਾਰ-ਸਮੂਹ ਆਪਣੇ ਝੰਡੇ ਦੇ ਨੇੜੇ ਡੇਰਾ ਲਾਵੇਗਾ। ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੈ। See the chapterਪਵਿੱਤਰ ਬਾਈਬਲ O.V. Bible (BSI)10 ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪਰਧਾਨ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ। See the chapter |