ਗਿਣਤੀ 2:16 - ਪਵਿੱਤਰ ਬਾਈਬਲ16 “ਰਊਬੇਨ ਦੇ ਡੇਰੇ ਦੇ ਸਾਰੇ ਸਮੂਹਾ ਅੰਦਰ 1,51,450 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਰਊਬੇਨ ਦਾ ਸਮੂਹ ਦੂਜੇ ਨੰਬਰ ਉੱਤੇ ਚੱਲੇਗਾ। See the chapterਪਵਿੱਤਰ ਬਾਈਬਲ O.V. Bible (BSI)16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇੱਕਵੰਜਾ ਹਜ਼ਾਰ ਚਾਰ ਸੌ ਪੰਜਾਹ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਓਹ ਕੂਚ ਕਰਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ। See the chapter |