ਗਿਣਤੀ 2:2 - ਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਆਪਣੇ ਡੇਰੇ, ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਹਰ ਸਮੂਹ ਦਾ ਖਾਸ ਝੰਡਾ ਹੋਵੇਗਾ, ਅਤੇ ਹਰੇਕ ਬੰਦਾ ਆਪਣੇ ਸਮੂਹ ਦੇ ਝੰਡੇ ਨੇੜੇ ਡੇਰਾ ਲਾਵੇਗਾ। See the chapterਪਵਿੱਤਰ ਬਾਈਬਲ O.V. Bible (BSI)2 ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਰ ਆਲੇ ਦੁਆਲੇ ਓਹ ਤੰਬੂ ਲਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ। See the chapter |